ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Rapiest Arrest

ਝਾਰਖੰਡ, 2 ਨਵੰਬਰ 2026 : ਝਾਰਖੰਡ (Jharkhand) ਦੇ ਪਲਾਮੂ ਜਿ਼ਲੇ ‘ਚ ਇਕ ਨਾਬਾਲਗ ਲੜਕੀ ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ-ਜ਼ਨਾਹ ਦਾ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਦੋਂ ਵਾਪਰਿਆ ਹੈ ਘਟਨਾਕ੍ਰਮ

ਮਿਲੀ ਜਾਣਕਾਰੀ ਅਨੁਸਾਰ ਝਾਰਖੰਡ ਦੇ ਪਲਾਮੂ ਜਿ਼ਲੇ ‘ਚ ਜੋ ਇਕ ਨਾਬਾਲਗ ਲੜਕੀ (Minor girl) ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ-ਜ਼ਨਾਹ (Rape) ਦਾ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਲੋਂ ਉਕਤ ਘਟਨਾਕ੍ਰਮ ਨੂੰ ਅੰਜਾਮ 29 ਅਕਤੂਬਰ ਨੂੰ ਓਂਟਾਰੀ ਰੋਡ ਥਾਣਾ ਖੇਤਰ ‘ਚ ਦਿੱਤਾ ਗਿਆ ਹੈ ਜਦੋਂ ਲੜਕੀ ਈ-ਰਿਕਸ਼ਾ ਰਾਹੀਂ ਘਰ ਪਰਤ ਰਹੀ ਸੀ ।

ਕੀ ਦੱਸਿਆ ਪੁਲਸ ਸੁਪਰਡੈਂਟ ਨੇ

ਪਲਾਮੂ ਦੇ ਪੁਲਸ ਸੁਪਰਡੈਂਟ (ਐੱਸ. ਪੀ.) ਕਪਿਲ ਚੌਧਰੀ ਨੇ ਦੱਸਿਆ ਕਿ ਲੜਕੀ ਨੂੰ ਜਦੋਂ ਪਤਾ ਲੱਗਿਆ ਕਿ ਉਸ ਦੇ ਪੁਰਸ਼ ਮਿੱਤਰ ਦਾ ਵਿਆਹ ਕਿਸੇ ਹੋਰ ਨਾਲ ਤੈਅ ਕਰ ਦਿੱਤਾ ਗਿਆ ਹੈ ਤਾਂ ਉਹ ਉਸ ਨੂੰ ਮਿਲਣ ਗਈ ਪਰ ਉੱਥੇ ਪਹੁੰਚਣ ‘ਤੇ ਉਹ ਉਸ ਨੂੰ ਮਿਲ ਨਹੀਂ ਸਕੀ ਤੇ ਵਾਪਸ ਪਰਤਦੇ ਸਮੇਂ ਵਾਹਨ ਚਾਲਕ ਅਤੇ ਦੋ ਹੋਰ ਵਿਅਕਤੀਆਂ ਨੇ ਉਸ ਨੂੰ ਇਕ ਸੁੰਨਸਾਨ ਥਾਂ ‘ਤੇ ਲਿਜਾ ਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ ।

Read More : ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਨੂੰ ਹੋਈ 7 ਸਾਲ ਦੀ ਜੇਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ”

Leave a Reply

Your email address will not be published. Required fields are marked *