ਪਿੰਡ ਕੋਹਾਲੀ ਵਿਖੇ ਕਰੰਟ ਲੱਗਣ ਕਾਰਨ ਹੋਈ ਦੋ ਨੌਜਵਾਨਾਂ ਦੀ ਮੌਤ

Dead

ਚੋਗਾਵਾਂ, 25 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਕੋਹਾਲੀ ਵਿਖੇ ਟੈਂਟ ਉਤਾਰਦੇ ਵੇਲੇ ਦੋ ਨੌਜਵਾਨਾਂ ਦੀ ਪੌੜੀ ਵਿਚ ਕਰੰਟ (Current) ਆਉਣ ਕਾਰਨ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਲੀ ਵਿਖੇ ਬਾਬਾ ਮੀਰਾ ਪਾਤਸ਼ਾਹ ਦੀ ਦਰਗਾਹ ‘ਤੇ ਕਰਵਾਏ ਗਏ ਸੱਭਿਆਚਾਰਕ ਮੇਲੇ ਅਤੇ ਕੁਸ਼ਤੀ ਦੰਗਲ ਵਿਚ ਬੀਤੇ ਦਿਨੀਂ ਇਕ ਟੈਂਟ ਹਾਊਸ ਵਿਚ ਕੰਮ ਕਰਦੇ ਦੋ ਨੌਜਵਾਨਾਂ ਦੀ ਟੈਂਟ ਉਤਾਰਨ ਵੇਲੇ ਉਪਰ ਤੋਂ ਲੰਘ ਰਹੀਆਂ ਤਾਰਾਂ ਨਾਲ ਛੂਹਣ ਦੇ ਕਾਰਨ ਲੋਹੇ ਦੀ ਪੌੜੀ ਵਿਚ ਆਏ ਕਰੰਟ ਕਾਰਨ ਮੌਤ (Death) ਹੋ ਗਈ ਹੈ ਦੀ ਪਛਾਣ ਗੋਰਾ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ਹੂਰਾ ਅਤੇ ਸੋਨੂੰ ਸਿੰਘ ਵਾਸੀ ਠੱਠੀ ਵਜੋਂ ਹੋਈ ਹੈ ।

Read More : ਜ਼ਮੀਨ ਦੇ ਲਾਲਚੀ ਪਤੀ ਨੇ ਪਤਨੀ ਨੂੰ ਕਰੰਟ ਲਗਾ ਕੇ ਉਤਾਰਿਆ ਮੌਤ ਦੇ ਘਾਟ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *